HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅੱਪਡੇਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਬਾਰੇ ਆਈ ਵੱਡੀ ਅੱਪਡੇਟ

ਪੰਜਾਬ ਦੇ ਮੌਸਮ ਦੇ ਲਈ ਮੌਸਮ ਵਿਭਾਗ ਵੱਲੋਂ ਅਪਡੇਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ 18 ਜਨਵਰੀ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ। ਹਾਲਾਂਕਿ ਕਈ ਇਲਾਕਿਆਂ ਵਿੱਚ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਦੇ ਕਰਕੇ ਵਿਜੀਬਿਲਿਟੀ 50 ਮੀਟਰ ਤੱਕ ਰਹਿ ਜਾਵੇਗੀ । ਆਉਣ ਵਾਲੇ ਦਿਨਾਂ ਵਿੱਚ ਪਹਾੜਾਂ ਵਿੱਚ ਬਰਫਬਾਰੀ ਹੋਣ ਦੇ ਕਰਕੇ ਅਤੇ ਸ਼ੀਤ ਲਹਿਰ ਚੱਲਣ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

RELATED ARTICLES

Most Popular

Recent Comments