HomePunjabi NewsLiberal Breakingਪੰਜਾਬ ਪੁਲਿਸ ਵਿੱਚ ਭਰਤੀ ਸਬੰਧੀ ਆਈ ਵੱਡੀ ਅੱਪਡੇਟ

ਪੰਜਾਬ ਪੁਲਿਸ ਵਿੱਚ ਭਰਤੀ ਸਬੰਧੀ ਆਈ ਵੱਡੀ ਅੱਪਡੇਟ

ਸੂਬੇ ਵਿੱਚ ਅੱਜ ਤੋਂ ਦੋ ਭਰਤੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਅੱਜ ਤੋਂ 1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਜਿਸ ਲਈ ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

RELATED ARTICLES

Most Popular

Recent Comments