More
    HomePunjabi NewsLiberal Breakingਬਿਕਰਮ ਮਜੀਠੀਆ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ: ਦੱਸਿਆ ਪੰਜਾਬ ਦਾ 'ਸੁਪਰ CM',...

    ਬਿਕਰਮ ਮਜੀਠੀਆ ਦਾ ਕੇਜਰੀਵਾਲ ‘ਤੇ ਤਿੱਖਾ ਹਮਲਾ: ਦੱਸਿਆ ਪੰਜਾਬ ਦਾ ‘ਸੁਪਰ CM’, ਲਾਏ ਝੂਠ ਬੋਲਣ ਦੇ ਇਲਜ਼ਾਮ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਪੰਜਾਬ ਦਾ ‘ਸੁਪਰ ਸੀਐਮ’ ਕਰਾਰ ਦਿੰਦਿਆਂ ਕਿਹਾ ਕਿ ਉਹ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੀ ਸੱਤਾ ਦਿੱਲੀ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ‘ਆਪ’ ਸਰਕਾਰ ‘ਤੇ ਸੂਬੇ ਦੇ ਅਸਲ ਮੁੱਦਿਆਂ ਤੋਂ ਭਟਕਣ ਅਤੇ ਵਾਅਦਾਖਿਲਾਫੀ ਕਰਨ ਦਾ ਵੀ ਵੱਡਾ ਦੋਸ਼ ਲਾਇਆ।

    RELATED ARTICLES

    Most Popular

    Recent Comments