More
    HomePunjabi NewsLiberal Breakingਮਜੀਠਾ ਹਲਕੇ 'ਚ ਗੜੇਮਾਰੀ ਨੇ ਮਚਾਈ ਤਬਾਹੀ: ਬਿਕਰਮ ਮਜੀਠੀਆ ਨੇ ਪ੍ਰਭਾਵਿਤ ਕਿਸਾਨਾਂ...

    ਮਜੀਠਾ ਹਲਕੇ ‘ਚ ਗੜੇਮਾਰੀ ਨੇ ਮਚਾਈ ਤਬਾਹੀ: ਬਿਕਰਮ ਮਜੀਠੀਆ ਨੇ ਪ੍ਰਭਾਵਿਤ ਕਿਸਾਨਾਂ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ

    ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਈਦਗਾਹ, ਰੋੜੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੇ ਦਿਨੀਂ ਹੋਈ ਭਾਰੀ ਗੜੇਮਾਰੀ ਨੇ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੁਦਰਤ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਤੁਰੰਤ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

    RELATED ARTICLES

    Most Popular

    Recent Comments