ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਪੱਕੇ DGP ਦੀ ਨਿਯੁਕਤੀ ਵਿੱਚ ਦੇਰੀ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ। ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ UPSC ਨੂੰ ਪੈਨਲ ਨਾ ਭੇਜਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਮਜ਼ਬੂਤ ਅਤੇ ਸਥਾਈ ਪੁਲਿਸ ਮੁਖੀ ਦੀ ਲੋੜ ਹੈ।
ਪੱਕੇ DGP ਦੀ ਨਿਯੁਕਤੀ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਘੇਰੀ ਮਾਨ ਸਰਕਾਰ; SC ਅਤੇ UPSC ਨੂੰ ਦਖ਼ਲ ਦੇਣ ਦੀ ਕੀਤੀ ਅਪੀਲ
RELATED ARTICLES


