More
    HomePunjabi NewsLiberal Breakingਬ੍ਰੇਕਿੰਗ: 'ਆਪ' ਰਾਜ 'ਚ ਪੰਜਾਬ ਬਣਿਆ ਕਰਜ਼ਈ, ਬੱਚਿਆਂ ਦੇ ਸੁਨਹਿਰੇ ਭਵਿੱਖ ਲਈ...

    ਬ੍ਰੇਕਿੰਗ: ‘ਆਪ’ ਰਾਜ ‘ਚ ਪੰਜਾਬ ਬਣਿਆ ਕਰਜ਼ਈ, ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ‘ਤੱਕੜੀ’ ਨੂੰ ਪਾਓ ਵੋਟ- ਬਿਕਰਮ ਮਜੀਠੀਆ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂ ‘ਤੇ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਗਿਆ ਹੈ। ਅੱਜ ਸੂਬਾ ਵਿਕਾਸ ਪੱਖੋਂ ਪੱਛੜ ਚੁੱਕਾ ਹੈ, ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੋ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਬੱਚਿਆਂ ਦੇ ਭਵਿੱਖ ਲਈ ‘ਤੱਕੜੀ’ ‘ਤੇ ਵੋਟ ਪਾਉਣ ਦੀ ਅਪੀਲ ਕੀਤੀ।

    RELATED ARTICLES

    Most Popular

    Recent Comments