HomePunjabi NewsLiberal Breakingਗਿੱਪੀ ਗਰੇਵਾਲ ਤੇ ਜੌਰਡਨ ਸੰਧੂ ਦੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਮਜੀਠੀਆ,...

ਗਿੱਪੀ ਗਰੇਵਾਲ ਤੇ ਜੌਰਡਨ ਸੰਧੂ ਦੀ ਸੁਰੱਖਿਆ ਵਾਪਸ ਲੈਣ ‘ਤੇ ਭੜਕੇ ਮਜੀਠੀਆ, ਸੀਐੱਮ ਮਾਨ ‘ਤੇ ਲਾਏ ਸਿਆਸੀ ਬਦਲਾਖੋਰੀ ਦੇ ਇਲਜ਼ਾਮ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਗਾਇਕ ਗਿੱਪੀ ਗਰੇਵਾਲ ਦੀ ਸੁਰੱਖਿਆ ਸੁਖਬੀਰ ਬਾਦਲ ਨੂੰ ਮਿਲਣ ਕਾਰਨ ਅਤੇ ਜੌਰਡਨ ਸੰਧੂ ਦੀ ਸੁਰੱਖਿਆ ਮਜੀਠੀਆ ਲਈ ‘ਬੋਲੀ’ ਪਾਉਣ ਕਾਰਨ ਵਾਪਸ ਲਈ ਗਈ ਹੈ। ਮਜੀਠੀਆ ਨੇ ਸਵਾਲ ਕੀਤਾ ਕਿ ਕੀ ਹੁਣ ਸੁਰੱਖਿਆ ਸਿਰਫ਼ ਉਨ੍ਹਾਂ ਨੂੰ ਮਿਲੇਗੀ ਜੋ ‘ਆਪ’ ਦੇ ਹੱਕ ਵਿੱਚ ਬੋਲਣਗੇ?

RELATED ARTICLES

Most Popular

Recent Comments