ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ।
ਡਰੱਗ ਤਸਕਰੀ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਵੱਲੋਂ ਮਿਲੀ ਰਾਹਤ
RELATED ARTICLES


