HomePunjabi NewsLiberal Breakingਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ...

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਤੰਜ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਦੇ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਟ ਦਾ ਇੰਚਾਰਜ ਬਣਾ ਦਿੱਤਾ ਜਾਵੇ । ਉਹਨਾਂ ਨੇ ਤੰਜ ਕਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਬਣਾਉਣ ਦੇ ਵਿੱਚ ਨਾਕਾਮ ਸਾਬਿਤ ਹੋਈ ਹੈ।

RELATED ARTICLES

Most Popular

Recent Comments