HomePunjabi NewsLiberal Breakingਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਸਿਆਸੀ ਨਿਸ਼ਾਨਾ

ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਸਿਆਸੀ ਨਿਸ਼ਾਨਾ

ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਸਨੇ ਗੁਰਪ੍ਰੀਤ ਹਰੀਨੌ ਕਤਲ ਕੇਸ ਵਿੱਚ ਅਰਸ਼ ਡੱਲਾ ਨਾਲ ਜੁੜੇ ਸ਼ੂਟਰਾਂ ਦੀ ਵਰਤੋਂ ਦਾ ਦੋਸ਼ ਲਗਾਇਆ। ਮਜੀਠੀਆ ਨੇ ਭਗਵੰਤ ਮਾਨ ਦੇ ਨਾਲ ਜਤਿੰਦਰ ਭੰਗੂ ਦੀ ਮੌਜੂਦਗੀ ‘ਤੇ ਸਵਾਲ ਉਠਾਏ ਅਤੇ ਡਰ ਪ੍ਰਗਟਾਇਆ ਕਿ ਇਹ ਇੱਕ “ਫਿਕਸਡ ਮੈਚ” ਹੋ ਸਕਦਾ ਹੈ।

RELATED ARTICLES

Most Popular

Recent Comments