HomePunjabi NewsLiberal Breakingਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਵਿੱਚ ਇਸ ਆਗੂ...

ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਬਾਦਲ ਤੇ ਹੋਏ ਹਮਲੇ ਵਿੱਚ ਇਸ ਆਗੂ ਦਾ ਲਿਆ ਨਾਂ

ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ਤੇ ਨਹੀਂ ਸਗੋਂ ਦਰਬਾਰ ਸਾਹਿਬ ਤੇ ਹੋਇਆ ਹੈ । ਮਜੀਠੀਆ ਨੇ ਕਿਹਾ ਕਿ ਇਸ ਦਾ ਕਨੈਕਸ਼ਨ ਕਾਂਗਰਸ ਆਗੂ ਸੁਖੀ ਰੰਧਾਵਾ ਨਾਲ ਜੁੜਦਾ ਹੈ ਤੇ ਉਸ ਦੇ ਕੋਲ ਇਸ ਚੀਜ਼ ਦੇ ਸਬੂਤ ਵੀ ਮੌਜੂਦ ਹਨ।

RELATED ARTICLES

Most Popular

Recent Comments