ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਵਿੱਚ ਮੁੱਖ ਦੋਸ਼ੀ ਗੈਂਗਸਟਰ ਬਿਸ਼ਨੋਈ ਦੇ ਹਿਰਾਸਤ ਵਿੱਚੋਂ ਇੰਟਰਵਿਊ ਦਾ ਮਾਮਲਾ ਭਖਿਆ ਇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਅਤੇ ਉਸ ਤੋਂ ਬਾਅਦ ਬਿਸ਼ਨੋਈ ਦੀ ਇਸ ਇੰਟਰਵਿਊ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਗਿਆ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ
ਕੋਰਟ ਦੇ ਹੁਕਮਾਂ ਤੋਂ ਬਾਅਦ ਬਿਸ਼ਨੋਈ ਦੀ ਇੰਟਰਵਿਊ ਸੋਸ਼ਲ ਮੀਡੀਆ ਤੋਂ ਹਟਾਈ ਗਈ
RELATED ARTICLES