Sunday, July 7, 2024
HomePunjabi NewsLiberal Breakingਕਾਂਗਰਸ ਛੱਡਕੇ ਭਾਜਪਾ 'ਚ ਸ਼ਾਮਿਲ ਹੋਏ ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚੰਨੀ...

ਕਾਂਗਰਸ ਛੱਡਕੇ ਭਾਜਪਾ ‘ਚ ਸ਼ਾਮਿਲ ਹੋਏ ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੇ ਸਾਧੇ ਨਿਸ਼ਾਨੇ

ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਤੇਵਰ ਬਦਲ ਲਏ ਹਨ। ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵੱਡੇ ਇਲਜ਼ਾਮ ਲਗਾਏ ਹਨ।। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦਾ ਦੌਰਾ ਕਰਨਾ ਸੀ ਤਾਂ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਪਿੱਛੇ ਚਰਨਜੀਤ ਸਿੰਘ ਚੰਨੀ ਦੀ ਸ਼ਰਾਰਤ ਸੀ। ਉਨ੍ਹਾਂ ਨੇ 15-20 ਲੋਕ ਭੇਜ ਕੇ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਸੀ।

RELATED ARTICLES

Most Popular

Recent Comments