Saturday, April 27, 2024
HomePunjabi NewsLiberal Breakingਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਬਿੱਟੂ ਦਾ ਵੱਡਾ ਬਿਆਨ ਜਲਦ ਡਿੱਗ...

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਬਿੱਟੂ ਦਾ ਵੱਡਾ ਬਿਆਨ ਜਲਦ ਡਿੱਗ ਜਾਵੇਗੀ ਪੰਜਾਬ ਸਰਕਾਰ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ‘ਚ ਸ਼ਾਮਲ ਹੁੰਦੇ ਹੀ ਰੰਗ ਬਦਲ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।

RELATED ARTICLES

Most Popular

Recent Comments