More
    HomePunjabi NewsLiberal Breakingਲੋਕ ਸਭਾ ਚੋਣਾਂ ਲਈ ਭਾਜਪਾ ਨੇ ਫਿਰੋਜ਼ਪੁਰ ਅਤੇ ਸੰਗਰੂਰ ਤੋਂ ਐਲਾਨੇ ਉਮੀਦਵਾਰ

    ਲੋਕ ਸਭਾ ਚੋਣਾਂ ਲਈ ਭਾਜਪਾ ਨੇ ਫਿਰੋਜ਼ਪੁਰ ਅਤੇ ਸੰਗਰੂਰ ਤੋਂ ਐਲਾਨੇ ਉਮੀਦਵਾਰ

    ਆਗਾਮੀ ਲੋਕ ਸਭਾ ਚੋਣਾਂ ਦੇ ਲਈ ਭਾਜਪਾ ਨੇ ਫਿਰੋਜ਼ਪੁਰ ਤੋਂ ਗੁਰਮੀਤ ਸਿੰਘ ਸੋਡੀ ਨੂੰ ਉਮੀਦਵਾਰ ਐਲਾਨਿਆ ਹੈ। ਇਸੇ ਤਰ੍ਹਾਂ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਭਾਜਪਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ । ਦੱਸ ਦਈਏ ਕਿ ਇਹਨਾਂ ਦੋਨਾਂ ਲੋਕ ਸਭਾ ਹਲਕਿਆਂ ਤੋਂ ਪਹਿਲਾਂ ਤੋਂ ਹੀ ਚਰਚਾ ਸੀ ਕਿ ਇਹਨਾਂ ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ।

    RELATED ARTICLES

    Most Popular

    Recent Comments