ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੋਹਣ ਸਿੰਘ ਠੰਡਲ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਭਾਜਪਾ ਵੱਲੋਂ ਉਨ੍ਹਾਂ ਨੂੰ ਇਸ ਮਹੱਤਵਪੂਰਨ ਹਲਕੇ ਤੋਂ ਉਮੀਦਵਾਰ ਬਣਾਉਣ ਨਾਲ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।
ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨਿਆ
RELATED ARTICLES