HomePunjabi NewsLiberal Breakingਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨਿਆ

ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨਿਆ

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਚੱਬੇਵਾਲ ਸੀਟ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸੋਹਣ ਸਿੰਘ ਠੰਡਲ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਭਾਜਪਾ ਵੱਲੋਂ ਉਨ੍ਹਾਂ ਨੂੰ ਇਸ ਮਹੱਤਵਪੂਰਨ ਹਲਕੇ ਤੋਂ ਉਮੀਦਵਾਰ ਬਣਾਉਣ ਨਾਲ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

RELATED ARTICLES

Most Popular

Recent Comments