ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਭਾਜਪਾ ਅਰਵਿੰਦ ਖੰਨਾ ਨੂੰ ਸੰਗਰੂਰ ਤੋਂ ਟਿਕਟ ਦੇ ਸਕਦੀ ਹੈ ਅਤੇ ਕਿਸੇ ਵੇਲੇ ਵੀ ਖੰਨਾ ਤੋਂ ਟਿਕਟ ਦਾ ਐਲਾਨ ਕਰ ਸਕਦੀ ਹੈ। ਪਹਿਲਾਂ ਭਾਜਪਾ ਗੋਲਡੀ ਦਾ ਇੰਤਜ਼ਾਰ ਕਰ ਰਹੀ ਸੀ ਪਰ ਗੋਲਡੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਅਤੇ ‘ਆਪ’ ਵਿੱਚ ਸ਼ਾਮਲ ਹੋ ਗਏ।
ਅਰਵਿੰਦ ਖੰਨਾ ਨੂੰ ਭਾਜਪਾ ਸੰਗਰੂਰ ਤੋਂ ਦੇ ਸਕਦੀ ਹੈ ਟਿਕਟ
RELATED ARTICLES