ਭਾਜਪਾ ਆਗੂ ਰਵਨੀਤ ਬਿੱਟੂ ਨੇ ਪੋਸਟ ਸਾਂਝੀ ਕੀਤੀ ਹੈ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ 2 ਜੂਨ 2025 ਨੂੰ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਭਰਣ ਜਾ ਰਹੇ ਹਨ। ਇਸ ਮੌਕੇ ਤੇ ਸਵੇਰੇ 9 ਵਜੇ ਗੁਲਮੋਹਰ ਹੋਟਲ, ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਾਰਿਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਭਲ੍ਹਕੇ ਭਰਨਗੇ ਨਾਮਜ਼ਦਗੀ ਪੇਪਰ
RELATED ARTICLES


