HomePunjabi NewsLiberal Breakingਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਭਲ੍ਹਕੇ ਭਰਨਗੇ ਨਾਮਜ਼ਦਗੀ ਪੇਪਰ

ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਭਲ੍ਹਕੇ ਭਰਨਗੇ ਨਾਮਜ਼ਦਗੀ ਪੇਪਰ

ਭਾਜਪਾ ਆਗੂ ਰਵਨੀਤ ਬਿੱਟੂ ਨੇ ਪੋਸਟ ਸਾਂਝੀ ਕੀਤੀ ਹੈ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ 2 ਜੂਨ 2025 ਨੂੰ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਭਰਣ ਜਾ ਰਹੇ ਹਨ। ਇਸ ਮੌਕੇ ਤੇ ਸਵੇਰੇ 9 ਵਜੇ ਗੁਲਮੋਹਰ ਹੋਟਲ, ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਸਾਰਿਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

RELATED ARTICLES

Most Popular

Recent Comments