HomePunjabi NewsLiberal Breakingਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਕਾਲੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ

ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਕਾਲੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ

ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਅੱਜ ਪਟਿਆਲਾ ਦੇ ਕਾਲੀ ਮਾਤਾ ਮੰਦਰ ਚ ਨਤਮਸਤਕ ਹੋਏ ਅਤੇ ਮਾਤਾ ਦਾ ਆਸ਼ੀਰਵਾਦ ਲਿਆ। ਦੱਸ ਦਈਏ ਕਿ ਪਰਨੀਤ ਕੌਰ ਨੂੰ ਭਾਜਪਾ ਨੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਦੀ ਟਿਕਟ ਦਿੱਤੀ ਹੈ। ਪਰਨੀਤ ਕੌਰ ਨੇ ਚੋਣਾਂ ਵਿੱਚ ਕਾਮਯਾਬੀ ਦੇ ਲਈ ਅਰਦਾਸ ਬੇਨਤੀ ਕੀਤੀ।

RELATED ARTICLES

Most Popular

Recent Comments