Friday, July 5, 2024
HomePunjabi NewsLiberal Breakingਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ...

ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ

ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਰੈਲੀ ਦੌਰਾਨ ਕਿਸਾਨਾਂ ਨੇ ਹੰਸ ਰਾਜ ਹੰਸ ਦੀ ਗੱਡੀ ਦਾ ਘਿਰਾਓ ਕੀਤਾ ਤੇ ਕਾਲੇ ਝੰਡੇ ਦਿਖਾ ਕੇ ਨਾਰੇਬਾਜ਼ੀ ਕੀਤੀ। ਇਸ ਤੋਂ ਬਾਅਦ ਹੰਸਰਾਜ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਕਿਹਾ ਕਿ ਪਿਆਰ ਨਾਲ ਮਸਲੇ ਹੱਲ ਕਰਦੇ ਹਾਂ ਕਿਸਾਨ ਭਰਾ ਗੁੱਸੇ ਚ ਨਾ ਆਉਣ।

RELATED ARTICLES

Most Popular

Recent Comments