HomePunjabi NewsLiberal Breakingਭਾਜਪਾ ਦੇ ਉਮੀਦਵਾਰ ਹੰਸ ਰਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਕਾਲੇ ਝੰਡੇ...

ਭਾਜਪਾ ਦੇ ਉਮੀਦਵਾਰ ਹੰਸ ਰਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਕਾਲੇ ਝੰਡੇ ਦਿਖਾ ਕੇ ਕੀਤਾ ਵਿਰੋਧ

ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਇੱਕ ਵਾਰੀ ਫਿਰ ਤੋਂ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਕਿਸਾਨਾਂ ਨੇ ਰਾਹ ਦੇ ਵਿੱਚ ਰੋਕ ਕੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਨਾਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨੂੰ ਵਿੱਚ ਆਉਣਾ ਪਿਆ ਤੇ ਹੰਸ ਰਾਜ ਹੰਸ ਨੂੰ ਸੁਰੱਖਿਆ ਘੇਰੇ ਦੇ ਵਿੱਚ ਲਿਜਾਣਾ ਪਿਆ । ਹਾਲਾਂਕਿ ਹੰਸਰਾਜ ਹੰਸ ਨੇ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਨਾਰੇਬਾਜ਼ੀ ਜਾਰੀ ਰੱਖੀ ਅਤੇ ਆਪਣਾ ਵਿਰੋਧ ਜਾਰੀ ਰੱਖਿਆ।

RELATED ARTICLES

Most Popular

Recent Comments