ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਰੋਜ਼ਾਨਾ ਸੀ.ਐਮ ਹਾਊਸ ਜਾਣਗੇ ਅਤੇ ਸੀ.ਐਮ ਭਗਵੰਤ ਮਾਨ ਦਾ ਘਿਰਾਓ ਕਰਨਗੇ। ਬੀਜੇਪੀ ਉਮੀਦਵਾਰ ਬਿੱਟੂ ਨੇ ਸੀਐਮ ਮਾਨ ਦੀ ਨਿੱਜੀ ਜ਼ਿੰਦਗੀ ‘ਤੇ ਵੀ ਸਵਾਲ ਚੁੱਕੇ ਹਨ ਅਤੇ ਕਿਹਾ ਕਿ ਸੀਐਮ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਜਿਸ ਦਾ ਜਵਾਬ ਪੰਜਾਬ ਦੇ ਲੋਕ 1 ਜੂਨ ਨੂੰ ਦੇਣਗੇ।
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਖੁੱਲ੍ਹੀ ਚੁਣੌਤੀ
RELATED ARTICLES