Friday, July 5, 2024
HomePunjabi NewsLiberal Breakingਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਵਿੱਚ ਰੋਡ ਸ਼ੋਅ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਵਿੱਚ ਰੋਡ ਸ਼ੋਅ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਹੈਬੋਵਾਲ ਮਾਰਕੀਟ ਵਿਖੇ ਰੋਡ ਸ਼ੋਅ ਕੀਤਾ ਜਾਵੇਗਾ। ਰੋਡ ਸ਼ੋਅ ਕਰੀਬ 2 ਕਿਲੋਮੀਟਰ ਲੰਬਾ ਹੋਵੇਗਾ। ਬਿੱਟੂ ਦੇ ਰੋਡ ਸ਼ੋਅ ‘ਚ ਧਾਰਮਿਕ ਗਾਇਕ ਕਨ੍ਹਈਆ ਮਿੱਤਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ। ਉਹ ਅੱਜ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ।

RELATED ARTICLES

Most Popular

Recent Comments