ਭਾਜਪਾ ਉਮੀਦਵਾਰ ਸੰਜੇ ਟੰਡਨ ਅੱਜ ਚੰਡੀਗੜ੍ਹ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਸੈਕਟਰ 33 ਸਥਿਤ ਦਫ਼ਤਰ ਵਿੱਚ ਹਵਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਨਾਲ ਸੈਕਟਰ 33 ਤੋਂ ਸੈਕਟਰ 17 ਤੱਕ ਨਾਮਜ਼ਦਗੀ ਦਾਖਲ ਕਰਨ ਲਈ ਆਉਣਗੇ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਮੌਜੂਦ ਰਹਿਣਗੇ।
ਭਾਜਪਾ ਉਮੀਦਵਾਰ ਸੰਜੇ ਟੰਡਨ ਅੱਜ ਚੰਡੀਗੜ੍ਹ ਵਿਖੇ ਨਾਮਜ਼ਦਗੀ ਪੱਤਰ ਕਰਨਗੇ ਦਾਖਲ
RELATED ARTICLES