ਪੰਜਾਬ ਦੇ ਜਲੰਧਰ ‘ਚ ਉਪ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਇਲਾਕੇ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ। ਰਿਟਰਨਿੰਗ ਅਫਸਰ ਅਲਕਾ ਕਾਲੀਆ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਨਾਮਜ਼ਦਗੀ ਲੈ ਲਈ।
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਲੰਧਰ ਉਪ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ
RELATED ARTICLES