HomePunjabi NewsLiberal Breakingਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਲੰਧਰ ਉਪ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਜਲੰਧਰ ਉਪ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਦੇ ਜਲੰਧਰ ‘ਚ ਉਪ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਇਲਾਕੇ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ। ਰਿਟਰਨਿੰਗ ਅਫਸਰ ਅਲਕਾ ਕਾਲੀਆ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਨਾਮਜ਼ਦਗੀ ਲੈ ਲਈ।

RELATED ARTICLES

Most Popular

Recent Comments