HomePunjabi NewsLiberal Breakingਕਿਸਾਨਾਂ ਦੇ ਵਿਰੋਧ ਤੋਂ ਬਾਅਦ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੀ ਸੁਰੱਖਿਆ ਵਿੱਚ...

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦੀ ਸੁਰੱਖਿਆ ਵਿੱਚ ਕੀਤਾ ਗਿਆ ਵਾਧਾ

ਕੇਂਦਰ ਸਰਕਾਰ ਨੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਧਾ ਦਿੱਤੀ ਹੈ। ਹੁਣ ਉਨ੍ਹਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ, ਕਿਉਂਕਿ ਜਦੋਂ ਉਹ ਆਪਣੇ ਚੋਣ ਪ੍ਰਚਾਰ ਲਈ ਰਵਾਨਾ ਹੋ ਰਹੇ ਹਨ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਅਤੇ ਸੁਰੱਖਿਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ ਹੈ।

RELATED ARTICLES

Most Popular

Recent Comments