10 ਜੁਲਾਈ ਨੂੰ ਹੋਣ ਵਾਲੀ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ।
ਭਾਜਪਾ ਨੇ ਆਪ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
RELATED ARTICLES