HomePunjabi NewsLiberal Breakingਭਾਜਪਾ ਨੇ ਆਪ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਭਾਜਪਾ ਨੇ ਆਪ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

10 ਜੁਲਾਈ ਨੂੰ ਹੋਣ ਵਾਲੀ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ।

RELATED ARTICLES

Most Popular

Recent Comments