ਹਰਿਆਣਾ ਵਿੱਚ ਭਾਜਪਾ ਦੀ ਬਹੁਮਤ ਸਰਕਾਰ ਬਣਾਉਣ ਦੇ ਯਤਨਾਂ ਦੀ ਸ਼ੁਰੂਆਤ ਹੋ ਚੁਕੀ ਹੈ। ਚੋਣ ਜਿੱਤਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਨੇ ਭਾਜਪਾ ਨੂੰ ਆਪਣਾ ਸਮਰਥਨ ਜਤਾਇਆ ਹੈ। ਪਹਿਲਾਂ ਗਨੌਰ ਤੋਂ ਦੇਵੇਂਦਰ ਕਾਦਿਆਨ ਅਤੇ ਬਹਾਦਰਗੜ੍ਹ ਤੋਂ ਰਾਜੇਸ਼ ਜੂਨ, ਅਤੇ ਫਿਰ ਹਿਸਾਰ ਤੋਂ ਸਾਵਿਤਰੀ ਜਿੰਦਲ ਦਿੱਲੀ ਪਹੁੰਚੇ। ਇਥੇ ਉਨ੍ਹਾਂ ਨੇ ਹਰਿਆਣਾ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ, ਸਹਿ ਇੰਚਾਰਜ ਬਿਪਲਬ ਦੇਬ, ਅਤੇ ਸੂਬਾ ਪ੍ਰਧਾਨ ਮੋਹਨ ਬਡੋਲੀ ਨਾਲ ਗੱਲਬਾਤ ਕੀਤੀ।
ਹਰਿਆਣਾ ਵਿੱਚ ਭਾਜਪਾ ਨੂੰ ਮਿਲਿਆ ਆਜਾਦ ਉਮੀਦਵਾਰਾਂ ਦਾ ਸਮਰਥਨ
RELATED ARTICLES