ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ‘ਚ ਅਜਿਹਾ ਕਰਨ ਵਾਲੀ ਇਹ ਪਹਿਲੀ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ।
ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਬਣੇਗੀ ਭਾਜਪਾ ਦੀ ਸਰਕਾਰ
RELATED ARTICLES