HomePunjabi NewsLiberal Breakingਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਬਣੇਗੀ ਭਾਜਪਾ ਦੀ ਸਰਕਾਰ

ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਬਣੇਗੀ ਭਾਜਪਾ ਦੀ ਸਰਕਾਰ

ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ‘ਚ ਅਜਿਹਾ ਕਰਨ ਵਾਲੀ ਇਹ ਪਹਿਲੀ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ।

RELATED ARTICLES

Most Popular

Recent Comments