Friday, July 5, 2024
HomePunjabi NewsLiberal Breakingਭਾਜਪਾ ਵੱਲੋਂ ਪੰਜਾਬ ਦੇ 13 ਜਿਲ੍ਹਿਆਂ ਵਿੱਚ ਕੋਆਰਡੀਨੇਟਰਾਂ ਦੀ ਕੀਤੀ ਗਈ ਨਿਯੁਕਤੀ

ਭਾਜਪਾ ਵੱਲੋਂ ਪੰਜਾਬ ਦੇ 13 ਜਿਲ੍ਹਿਆਂ ਵਿੱਚ ਕੋਆਰਡੀਨੇਟਰਾਂ ਦੀ ਕੀਤੀ ਗਈ ਨਿਯੁਕਤੀ

ਪੰਜਾਬ ਦੇ ਵਿੱਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚਲਦੇ ਚੋਣਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜਨ ਲਈ ਭਾਜਪਾ ਵੱਲੋਂ 13 ਜਿਲ੍ਹਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਹਨ।

RELATED ARTICLES

Most Popular

Recent Comments