ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦਾ ਇੱਕ ਵਫਦ ਅੱਜ ਚੀਫ ਇਲੈਕਸ਼ਨ ਆਫਿਸਰ ਨਾਲ ਮੁਲਾਕਾਤ ਕਰੇਗਾ ਅਤੇ ਮੰਗ ਪੱਤਰ ਸੌਂਪੇਗਾ। ਮੰਗ ਪੱਤਰ ਵਿੱਚ ਪੰਜਾਬ ਦੀ ਸ਼ਰਾਬ ਪਾਲਸੀ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਭਾਜਪਾ ਨੇ ਕਿਹਾ ਕਿ ਦਿੱਲੀ ਸਰਕਾਰ ਦੀ ਤਰਾਂ ਹੀ ਪੰਜਾਬ ਸ਼ਰਾਬ ਪਾਲਸੀ ਦੀ ਜਾਂਚ ਹੋਣੀ ਚਾਹੀਦੀ ਹੈ।
ਭਾਜਪਾ ਨੇ ਕੀਤੀ ਪੰਜਾਬ ਸ਼ਰਾਬ ਪਾਲਸੀ ਦੀ ਜਾਂਚ ਦੀ ਮੰਗ
RELATED ARTICLES