Sunday, July 7, 2024
HomePunjabi NewsLiberal Breakingਭਾਜਪਾ ਵੱਲੋਂ ਕਿਸਾਨ ਅੰਦੋਲਨ ਕਰਕੇ ਪੰਜਾਬ ਵਿੱਚ ਨਹੀਂ ਜਾਰੀ ਕੀਤੀ ਗਈ ਉਮੀਦਵਾਰਾਂ...

ਭਾਜਪਾ ਵੱਲੋਂ ਕਿਸਾਨ ਅੰਦੋਲਨ ਕਰਕੇ ਪੰਜਾਬ ਵਿੱਚ ਨਹੀਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ

ਕਿਸਾਨ ਅੰਦੋਲਨ ਕਰਕੇ ਭਾਜਪਾ ਵਲੋਂ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਗਈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਇੱਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।

RELATED ARTICLES

Most Popular

Recent Comments