ਭਾਜਪਾ ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ (ਸੰਕਲਪ ਪੱਤਰ) ਜਾਰੀ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੈਨੀਫੈਸਟੋ ਨੂੰ ਜਨਤਕ ਕੀਤਾ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ 25 ਲੱਖ ਨੌਕਰੀਆਂ, ਮਹਾਰਾਸ਼ਟਰ ਦਾ ਪੂਰਾ ਵਿਕਾਸ, ਕਿਸਾਨਾਂ ਲਈ ਭਾਵੰਤਰ ਯੋਜਨਾ, ਕਰਜ਼ਾ ਮੁਆਫੀ, ਹੁਨਰ ਕੇਂਦਰ ਅਤੇ ਔਰਤਾਂ ਨੂੰ 2100 ਰੁਪਏ ਦੇਣ ਦਾ ਸੰਕਲਪ ਲਿਆ ਹੈ।
ਭਾਜਪਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ
RELATED ARTICLES