ਐਤਵਾਰ ਨੂੰ ਭਾਜਪਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਨ੍ਹਾਂ ਵਿੱਚੋਂ 6 ਸੀਟਾਂ ਐਸਟੀ ਲਈ ਅਤੇ 4 ਸੀਟਾਂ ਐਸਸੀ ਲਈ ਹਨ। ਜਦਕਿ 13 ਸੀਟਾਂ ‘ਤੇ ਔਰਤਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਵਿੱਚ ਕਈ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲਿਆ ਹੈ। ਇਨ੍ਹਾਂ ਵਿਚ 11 ਅਜਿਹੇ ਹਨ ਜੋ ਪਹਿਲੀ ਵਾਰ ਭਾਜਪਾ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜ ਰਹੇ ਹਨ।
ਭਾਜਪਾ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
RELATED ARTICLES


