ਕੰਗਨਾ ਰਣੌਤ ਦੇ ਕਿਸਾਨਾਂ ਬਾਰੇ ਦਿੱਤੇ ਬਿਆਨ ‘ਤੇ ਵਧਦੇ ਵਿਵਾਦ ਨੂੰ ਦੇਖਦੇ ਹੋਏ ਭਾਜਪਾ ਨੇ ਸੋਮਵਾਰ ਨੂੰ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਇਹ ਕੰਗਨਾ ਦੇ ਆਪਣੇ ਵਿਚਾਰ ਹਨ ਅਤੇ ਪਾਰਟੀ ਇਸ ਨਾਲ ਸਹਿਮਤ ਨਹੀਂ ਹੈ। ਪੱਤਰ ‘ਚ ਇਹ ਵੀ ਲਿਖਿਆ ਗਿਆ ਹੈ ਕਿ ਕੰਗਨਾ ਨੂੰ ਪਾਰਟੀ ਦੇ ਪੱਖ ਤੋਂ ਅਜਿਹੇ ਮੁੱਦਿਆਂ ‘ਤੇ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹੀ ਬਿਆਨਬਾਜ਼ੀ ਨਾ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ।
ਕਿਸਾਨਾਂ ਬਾਰੇ ਵਿਵਾਦਤ ਬਿਆਨ ਦੇਣ ਤੇ ਭਾਜਪਾ ਨੇ ਕੰਗਣਾ ਰਣੌਤ ਨੂੰ ਪਾਈ ਝਾੜ
RELATED ARTICLES