ਭਾਰਤੀ ਜਨਤਾ ਪਾਰਟੀ ( ਭਾਜਪਾ ) ਨੇ ਮੰਡੀ ਹਿਮਾਚਲ ਪ੍ਰਦੇਸ਼ ਤੋਂ ਲੋਕ ਸਭਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਬਹਾਲ ਕਰਨ ਦੀ ਮੰਗ ਕਰਨ ਵਾਲੀ ਟਿੱਪਣੀ ਤੋਂ ਦੂਰੀ ਬਣਾ ਲਈ ਹੈ। ਭਾਜਪਾ ਦਾ ਕਹਿਣਾ ਹੈ ਕਿ ਉਸ ਨੂੰ ਪਾਰਟੀ ਵੱਲੋਂ ਇਸ ਮੁੱਦੇ ‘ਤੇ ਬੋਲਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ।
ਭਾਜਪਾ ਨੇ ਕੰਗਣਾ ਰਣੌਤ ਦੇ ਖ਼ੇਤੀ ਕਨੂੰਨਾਂ ਬਾਰੇ ਬਿਆਨ ਤੋਂ ਕੀਤਾ ਕਿਨਾਰਾ
RELATED ARTICLES