ਭਾਜਪਾ ਆਗੂ ਪ੍ਰਵੇਸ਼ ਵਰਮਾ ਵੱਲੋਂ ਪੰਜਾਬ ਦੀ ਰਜਿਸਟਰੇਸ਼ਨ ਵਾਲੇ ਵਾਹਨਾਂ ਬਾਰੇ ਦਿੱਤੇ ਗਏ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਤੇ ਆਪਣੀ ਪ੍ਰਤਿਕਿਰਿਆ ਜਾਹਿਰ ਕੀਤੀ ਹੈ। ਕੰਗ ਨੇ ਕਿਹਾ ਕਿ ਵਰਮਾ ਨੂੰ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰਨ ਬਦਲੇ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਬਿਆਨ ਤੋਂ ਭਾਜਪਾ ਦੀ ਪੰਜਾਬ ਪ੍ਰਤੀ ਨਫਰਤ ਸਾਫ ਝਲਕਦੀ ਹੈ।
“ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰਨ ਵਾਲੇ ਬਿਆਨ ਤੇ ਮਾਫ਼ੀ ਮੰਗੇ ਭਾਜਪਾ ਆਗੂ”: ਕੰਗ
RELATED ARTICLES