ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਰਾਜ ਭਵਨ ਵਿੱਚ ਹੋਈ। ਕਿਰਨ ਖੇਰ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਹੈ।
ਭਾਜਪਾ ਆਗੂ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
RELATED ARTICLES