ਬ੍ਰੇਕਿੰਗ : ਗਿੱਦੜਬਾਹਾ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ । ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜ ਰਿਹਾ ਹਾਂ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ ਤੱਕ ਗਿੱਦੜਬਾਹਾ ਦੇ ਲੋਕਾਂ ਵਿੱਚ ਰਹਾਂਗਾ।
ਗਿੱਦੜਬਾਹਾ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਦਾ ਬਿਆਨ ਆਇਆ ਸਾਹਮਣੇ
RELATED ARTICLES


