ਭਾਜਪਾ ਆਗੂ ਰਵਨੀਤ ਬਿੱਟੂ ਨੇ ਕੰਗਣਾ ਰਨੌਤ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਮੈਂ ਕੰਗਣਾ ਰਨੌਤ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਅਤੇ ਉਮੀਦ ਕਰਦਾ ਹਾਂ ਕਿ ਪਾਰਟੀ ਇਸ ਬਾਰੇ ਉਚਿਤ ਐਕਸ਼ਨ ਲਵੇਗੀ। ਬਿੱਟੂ ਨੇ ਕਿਹਾ ਕਿ ਕੰਗਣਾ ਨੂੰ ਆਪਣੇ ਹਲਕੇ ਦੇ ਵਿਕਾਸ ਵਲ ਧਿਆਨ ਦੇਣਾ ਚਾਹੀਦਾ ਹੈ।
ਭਾਜਪਾ ਆਗੂ ਰਵਨੀਤ ਬਿੱਟੂ ਨੇ ਕੰਗਣਾ ਰਣੌਤ ਦੇ ਬਿਆਨ ਦੀ ਕੀਤੀ ਨਿੰਦਾ
RELATED ARTICLES