ਧਮਕੀਆਂ ਨਾਲ ਭਰੀ ਚਿੱਠੀ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫਤਰ ਪਹੁੰਚਣ ਤੋਂ ਬਾਅਦ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਵੀ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ 3 ਜੁਲਾਈ ਨੂੰ ਮਿਲੀ ਸੀ ਅਤੇ ਉਨ੍ਹਾਂ ਨੇ ਇਸ ਬਾਰੇ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਭਾਜਪਾ ਆਗੂ ਸ਼ਵੇਤ ਮਲਿਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
RELATED ARTICLES


