HomePunjabi NewsLiberal Breakingਭਾਜਪਾ ਆਗੂ ਸ਼ਵੇਤ ਮਲਿਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਭਾਜਪਾ ਆਗੂ ਸ਼ਵੇਤ ਮਲਿਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਧਮਕੀਆਂ ਨਾਲ ਭਰੀ ਚਿੱਠੀ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫਤਰ ਪਹੁੰਚਣ ਤੋਂ ਬਾਅਦ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਵੀ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ 3 ਜੁਲਾਈ ਨੂੰ ਮਿਲੀ ਸੀ ਅਤੇ ਉਨ੍ਹਾਂ ਨੇ ਇਸ ਬਾਰੇ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

RELATED ARTICLES

Most Popular

Recent Comments