ਕੰਗਨਾ ਰਣੌਤ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਦਿੱਤੇ ਗਏ ਬਿਆਨ ‘ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਕੌਮ ਵਿਰੁੱਧ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ।ਅਜਿਹੀਆਂ ਟਿੱਪਣੀਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਨੂੰ ਦਿੱਤੀ ਨਸੀਹਤ ਕਿਹਾ, ਸਿੱਖਾਂ ਬਾਰੇ ਟਿੱਪਣੀਆਂ ਕਰਨ ਤੋਂ ਬਚੋ
RELATED ARTICLES