Sunday, July 7, 2024
HomePunjabi NewsLiberal Breakingਭਾਜਪਾ ਆਗੂ ਤਰੁਣ ਚੁੱਘ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ...

ਭਾਜਪਾ ਆਗੂ ਤਰੁਣ ਚੁੱਘ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਸਾਧਿਆ ਨਿਸ਼ਾਨਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਗੈਰ-ਜ਼ਿੰਮੇਵਾਰਾਨਾ ਅਤੇ ਭੱਦੇ ਬਿਆਨ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਚੁੱਘ ਨੇ ਕਿਹਾ ਕਿ ਸੰਸਦ ਕਿਸੇ ਨੇਤਾ ਜਾਂ ਪਰਿਵਾਰ ਦੁਆਰਾ ਨਹੀਂ, ਨਿਯਮਾਂ ਅਤੇ ਵਿਵਹਾਰ ਦੁਆਰਾ ਚਲਾਈ ਜਾਂਦੀ ਹੈ।

RELATED ARTICLES

Most Popular

Recent Comments