ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਦਿੱਤੀ ਗਈ ਖੁੱਲ੍ਹੀ ਬਹਿਸ ਵਿੱਚ ਆਗੂਆਂ ਦੇ ਸ਼ਾਮਲ ਨਾ ਹੋਣ ਮਗਰੋਂ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ। ਕਿਸਾਨਾਂ ਨੇ ਭਾਜਪਾ ਦੇ 5 ਵੱਡੇ ਆਗੂਆਂ ਦੀਆਂ ਕੁਰਸੀਆਂ ਲਾਈਆਂ ਹੋਈਆਂ ਸਨ। ਜਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਪ੍ਰਧਾਨ ਜਾਖੜ ਦੇ ਨਾਂ ਲਿਖੇ ਹੋਏ ਹਨ।
ਕਿਸਾਨਾਂ ਨਾਲ ਮਿਲਣ ਨਹੀਂ ਪਹੁੰਚੇ ਭਾਜਪਾ ਦੇ ਆਗੂ, ਹੁਣ ਕਿਸਾਨਾਂ ਵਲੋਂ ਕੀਤਾ ਗਿਆ ਇਹ ਐਲਾਨ
RELATED ARTICLES